25 April, 2009

ਰੋਕ ਸਿਕਆ ਨਾ



ਲੜਨ ਲੱਗਿਆਂ ਅੱਖਾਂ ਨੂੰ ਰੋਕਿਆ ਨਾ,
ਹੁਣ ਹੰਝੂ ਵਹਾਉਣ ਤੋਂ ਕਿਵੇਂ ਰੋਕਾਂ।

ਉਜੜੇ ਘਰਾਂ ਦੇ ਵਿਚ ਪਿੰਰਿਦਆਂ ਨੂੰ,
ਆਪਣੇ ਘਰ ਬਣਾਉਣ ਤੋਂ ਕਿਵੇਂ ਰੋਕਾਂ।

ਲੁੱਟੇ ਦਿਲ ਨੂੰ ਨਵੀਂ ਉਮੀਦ ਵਾਲੇ,
ਦੇਬੀ ਦੀਵੇ ਜਗਾਉਣ ਤੋਂ ਕਿਵੇਂ ਰੋਕਾਂ।

ਰੋਕ ਸਿਕਆ ਨਾ ਜਾਂਦੀ ਮਿਹਬੂਬ ਆਪਣੀ,
ਉਹਦੀ ਯਾਦ ਨੂੰ ਆਉਣ ਤੋਂ ਕਿਵੇਂ ਰੋਕਾਂ....

0 comments

Post a Comment