27 April, 2009

ਮੈਂ ਕੀ ਅਰਜ ਕਰਾਂ ਰੱਬਾ

ਮੈਂ ਕੀ ਅਰਜ ਕਰਾਂ ਰੱਬਾ...
ਬਸ ਐਨੀ ਕੁ ਮਿਹਰ ਚਾਹੀਦੀ...
ਅਸੀ ਪਾਇਆ ਹੋਵੇ ਕੋਟ...,
ਗਲ ਟਾਈ ਲਾਉਣ ਵਾਲੀ ਚਾਹੀਦੀ..

ਜੇ ਪੀਂਦੇ ਹੋਈਏ ਸ਼ਰਾਬ,
ਹਥ੍ਥੋਂ ਪੈੱਗ ਖੋਣ ਵਾਲੀ ਚਾਹੀਦੀ..
ਯਾਰ ਬੜੇ ਸੌਖੇ ਰਹਿੰਦੇ ਆ,
ਕੋਈ ਸਤਾਉਣ ਵਾਲੀ ਚਾਹੀਦੀ..

ਬਹੁਤ ਸੌਂ ਕੇ ਦੇਖ ਲਿਆ,
ਕੋਈ ਜਗਾਉਣ ਵਾਲੀ ਚਾਹੀਦੀ ..
ਦਿਲਾਂ ਨਾਲ ਖੇਡਦੀਆਂ ਤੇ ਬਹੁਤ ਦੇਖੀਆਂ ਨੇਂ..
ਸਾਨੂੰ ਕੋਈ ਦਿਲ ਲਾਉਣ ਵਾਲੀ ਚਾਹੀਦੀ..

0 comments

Post a Comment