Skip to main content

Featured

Uski Masrufiyat Mera Intzaar

सब उसकी., मसरूफियत में शामिल हैं...!! बस एक ., मुझ  बे-ज़रूरी के सिवा.....!! #Uski Masrufiyat 

ਪਿਆਰ ਦੀ ਮੈੰਨੂ ਚਾਹ ਨਹੀਂ

ਉਸ ਪਿਆਰ ਦੀ ਮੈੰਨੂ ਚਾਹ ਨਹੀਂ,,
ਮੁੱੜ ਕੇ ਜਿੱਸ ਨੇ ਮੁੱਕ ਜਾਨਾ...
ਉਸ ਯਾਰ ਦੀ ਮੈੰਨੂ ਤਾੰਘ ਨਹੀਂ,,
ਅੱਧ-ਵੱਟੇ ਜਿੱਸ ਨੇ ਰੁੱਕ ਜਾਨਾ...
ਚਾਹੁੰਦਾ ਹਾਂ ਅਜਿਹਾ ਹਮਸਫ਼ਰ,,
ਮੰਜ਼ਲ ਤੱਕ ਸਾਥ ਨਿਭਾਏ ਜਿਹੜਾ...
ਸਾਡੇ ਪਿਆਰ ਦਿਆਂ ਲੋਗ ਮਿਸਾਲਾਂ ਦੇਣ,,
ਐਸਾ ਪਿਆਰ ਮੇਰੇ ਨਾਲ ਪਾਏ ਜਿਹੜਾ***

Comments

Popular Posts