Skip to main content

Featured

Uski Masrufiyat Mera Intzaar

सब उसकी., मसरूफियत में शामिल हैं...!! बस एक ., मुझ  बे-ज़रूरी के सिवा.....!! #Uski Masrufiyat 

ਆਪਣੇ ਅੰਦਰ

ਪਡ਼-ਪਡ਼ ਆਲਮ ਫਾਜ਼ਿਲ ਹੋਇਆਂ...
ਕਦੇ ਆਪਣੇ ਆਪ ਨੂੰ ਪਡ਼ਿਆ ਈ ਨਈਂ,
ਜਾ-ਜਾ ਵਡ਼ਦਾਂ ਮੰਦਰ-ਮਸੀਤੀਂ...
ਕਦੇ ਆਪਣੇ ਅੰਦਰ ਵਡ਼ਿਆ ਈ ਨਈਂ,
ਐਵੇਂ ਰੋਜ਼ ਸ਼ੈਤਾਨ ਨਾਲ ਲਡ਼ਦਾਂ...
ਕਦੇ ਨਫ਼ਸ ਆਪਣੇ ਨਾਲ ਲਡ਼ਿਆ ਈ ਨਈਂ,
ਬੁੱਲੇ ਸ਼ਾਹ ਅਸਮਾਨੀ ਉਡੱਦਿਆਂ ਫਡ਼ਦਾਂ...
ਜਿਹਡ਼ਾ ਘਰ ਬੈਠਾ ਉਹਨੂੰ ਫਡ਼ਿਆ ਈ ਨਈਂ….

Comments

Popular Posts