27 April, 2009

ਭੁਲਾਉਣਾ ਨਹੀ ਆਉਂਦਾ

ਸਾਨੂੰ ਪਿਆਰ ਜਤਾਉਣਾ ਨਹੀ ਆਉਂਦਾ,
ਸਾਨੂੰ ਦਿਲ ਦੁਖਾਉਣਾ ਨਹੀ ਆਉਂਦਾ,
ਸਾਨੂੰ ਦੁਨੀਆਂ ਭੁੱਲਣਾ ਮੰਜ਼ੂਰ ਸਹੀ,
ਸਾਨੂੰ ਯਾਰ ਭੁਲਾਉਣਾ ਨਹੀ ਆਉਂਦਾ

0 comments

Post a Comment