15 April, 2009

ਤੇਰੇ ਪਿਛੇ

ਜਿਨੇ ਸਾਲ ਤੇਰੇ ਪਿਛੇ ਗਾਲ੍ ਦਿਤੇ ਵੇਰਨੇ ਨੀ, ਜੇ ਰੱਬ ਨੂੰ ਧਿਆਉਦੇ ਤਾ ਰੱਬ ਲੱਭ ਜਾਣਾ ਸੀ
ਐਨਾ ਚਿਰ Harbhajan Mann ਦੇ ਗੁਆਂਡ ਚ੍ ਰਹਿਦੇ, ਤਾਂ ਮਿਤੱਰਾਂ ਨੇ ਗੌਣ ਲੱਗ ਜਾਣਾ ਸੀ
ਚੱਕ ਕਤਾਬਾਂ ਜੇ ਪੜੇ੍ ਹੁੰਦੇ, ਹੁਣ ਤੱਕ ਮਿਤੱਰਾਂ ਨੇ ENGINEER ਲੱਗ ਜਾਣਾ ਸੀ
ਮਾਪਿਆਂ ਦੇ ਆਖ਼ੇ ਲੱਗ ਵਿਆਹ ਜੇ ਕਰਵਾ ਲ਼ੈਦੇ, ਨੀ ਸੁੱਖ ਨਾਲ ਬੱਚਿਆਂ ਦਾ ਬਾਪੂ ਬਣ ਜਾਣਾ ਸੀ
ਜਿਨਾ ਤੇਲ ਫੂਕਿਆ ਤੇਰੇ ਪਿਛੇ ਸੋਹਣੀਏ ਨੀ, ਉਨੇ ਦਾ ਤਾਂ Veeru ਦਾ ਪੰਪ ਲੱਗ ਜਾਣਾ ਸੀ

0 comments

Post a Comment