Skip to main content

Featured

Uski Masrufiyat Mera Intzaar

सब उसकी., मसरूफियत में शामिल हैं...!! बस एक ., मुझ  बे-ज़रूरी के सिवा.....!! #Uski Masrufiyat 

ਅਸੀਂ ਪੈਰ-ਪੈਰ ਤੇ ਹਰਨਾ ਏ

ਸਾਡੇ ਵਰਗੇ ਫ਼ਕੀਰਾਂ ਦਾ ਕੀ ਜੀਣਾ ਤੇ ਕੀ ਮਰਨਾ ਏ
ਸਾਡੀ ਕਿਸਮਤ ਦੇ ਵਿੱਚ ਹਾਰ ਲਿਖੀ, ਅਸੀਂ ਪੈਰ-ਪੈਰ ਤੇ ਹਰਨਾ ਏ
ਸਾਡੇ ਜੀਣ ਦੀ ਕਿਸੇ ਨੂੰ ਖੁਸ਼ੀ ਨਹੀਂ ,ਨਾ ਮਰਨ ਦਾ ਗਮ ਕਿਸੇ ਕਰਨਾ ਏ
ਸਾਡੀ ਬੇਵੱਸ ਲਾਸ਼ ਨੂੰ ਵੇਖ - ਵੇਖ, ਨਾ ਦਿਲ ਕਿਸੇ ਦਾ ਭਰਨਾ ਏ
ਸਾਡੀ ਕਬਰ ਤੇ ਕੋਈ ਫ਼ੁੱਲ ਨਹੀਂ ਉੱਗਣਾ, ਨਾ ਫ਼ੁੱਲ ਕਿਸ ਨੇ ਧਰਨਾ ਏ....

Comments

Popular Posts