ਤੈਨੂੰ ਕਖ੍ਖ ਵੀ ਪਤਾ ਨਹੀਂ
ਕੌਣ ਕਿੰਨਾ ਤੈਨੂੰ ਚਾਹੁੰਦਾ,
......ਤੈਨੂੰ ਕਖ੍ਖ ਵੀ ਪਤਾ ਨਹੀਂ....
ਕੌਣ ਰਾਤਾਂ ਨੂੰ ਨਹੀਂ ਸੌਂਦਾ,
......ਤੈਨੂੰ ਕਖ੍ਖ ਵੀ ਪਤਾ ਨਹੀਂ....
ਤੇਰੇ ਨਖਰੇ ਦਾ ਭਾਅ,ਹਰ-ਰੋਜ ਵਧੀ ਜਾਵੇ....

ਕੌਣ ਕਿੰਨਾ ਮੁੱਲ ਪਾਉਂਦਾ,
......ਤੈਨੂੰ ਕਖ੍ਖ ਵੀ ਪਤਾ ਨਹੀਂ....
ਦੁਨੀਆ ਚ’ ਕਿੰਨੇ ਸੋਹਣੇ,ਉਂਗਲਾ ਤੇ ਗਿਣੀਏ ਜੇ....

ਹਏ,ਤੇਰਾ ਨਾਂ ਕਿਥ੍ਥੇ ਆਉਂਦਾ,
......ਤੈਨੂੰ ਕਖ੍ਖ ਵੀ ਪਤਾ ਨਹੀਂ....

ਤੂੰ ਆਖੇ "VEERU" ਨਾਲ,ਬੱਸ ਜਾਣ-ਪਹਿਚਾਣ ਹੈ....

ਨੀ ਤੈਨੂੰ ਗੀਤਾਂ ਰਾਹੀਂ ਗਾਉਂਦਾ,
......ਤੈਨੂੰ ਕਖ੍ਖ ਵੀ ਪਤਾ ਨਹੀਂ

Comments

Popular Posts