Skip to main content

Featured

Uski Masrufiyat Mera Intzaar

सब उसकी., मसरूफियत में शामिल हैं...!! बस एक ., मुझ  बे-ज़रूरी के सिवा.....!! #Uski Masrufiyat 

ਕਿਸਮਤ ਦੀਆਂ ਕੋਈ ਨਾ ਜਾਣੇ

ਕਿਸਮਤ ਦੀਆਂ ਕੋਈ ਨਾ ਜਾਣੇ,
ਵਕਤ ਨੂੰ ਮਾਰ ਪਾਉਂਦੀ ਏ ਕਿਸਮਤ

ਰਾਜੇ ਨੂੰ ਵੀ ਏਹ ਰੰਕ ਕਰੇ,
ਰੰਕ ਨੂੰ ਰਾਜ ਦਿਲਾਉਂਦੀ ਏ ਕਿਸਮਤ

ਚੱਲਦਾ ਕੋਈ ਜੋਰ ਨਹੀਂ
ਜਦ ਮਾਤ ਕਿਸੇ ਨੂੰ ਪਾਉਂਦੀ ਏ ਕਿਸਮਤ

ਇਸ ਕਿਸਮਤ ਦੇ ਯਾਰੋਂ ਖੇਡ ਨਿਆਰੇ ਨੇ
ਕਈਆਂ ਦੇ ਪੱਟੇ.., ਕਈਆਂ ਭਾਗ ਸੰਵਾਰੇ ਨੇ

ਕਹਿੰਦੇ ਨੇ ਕਿਸਮਤ ਇਨਸਾਨ ਬਣਾਉਂਦਾ ਐ
ਸੱਚ ਕਿੰਨਾ ਕੁ ਐ ਨਜ਼ਰ ਸਭ ਨੂੰ ਆਉਂਦਾ ਐ....

Comments

Popular Posts