ਕਿਸੇ ਦਾ ਹੋਣ ਨੂੰ ਜੀ ਕਰਦਾ,
ਭੁੱਲਕੇ ਇਸ ਰੰਗਲੀ ਦੁਨੀਆ ਨੂੰ,
ਬਸ ਕਿਸੇ ਦਾ ਹੋਣ ਨੂੰ ਜੀ ਕਰਦਾ,
ਰੱਖਕੇ ਅਪਣਾ ਸਿਰ ਕਿਸੇ ਦੇ ਮੋਡੇ ਤੇ,
ਹੁਣ ਮੇਰਾ ਰੋਣ ਨੂੰ ਜੀ ਕਰਦਾ,
ਬਹੁਤ ਕੱਲੇਆਂ ਕੱਟ ਲਏ ਦਿਨ,
ਹੁਣ ਕਿਸੇ ਦਾ ਹੋਣ ਨੂੰ ਜੀ ਕਰਦਾ,
ਜੇ ਆਇਆ ਕਰੇ ਉਹ ਸੁਪਨੇ ਵਿੱਚ,
ਮੇਰਾ ਸਾਰੀ ਉਮਰ ਸੌਣ ਨੂੰ ਜੀ ਕਰਦਾ

Comments

Popular Posts