13 May, 2009

ਪੈਣ ਭੁਲ਼ੇਖੇ ਤੇਰੇ

ਜੇ ਦਿੰਦਾ ਨਾ ਅੱਖੀਆਂ ਰੱਬ ਸਾਨੂੰ..
ਦੱਸ ਕਿਦਾਂ ਤੇਰਾ ਦੀਦਾਰ ਕਰਦੇ..
ਅੱਖਾਂ ਮਿਲੀਆਂ ਤਾਂ ਮਿਲਿਆ ਤੂੰ ਸਾਨੂੰ..
ਦੱਸ ਕਿਦਾਂ ਨਾ ਤੈਨੂੰ ਪਿਆਰ ਕਰਦੇ..
ਹਰ ਮੋੜ 'ਤੇ ਪੈਣ ਭੁਲ਼ੇਖੇ ਤੇਰੇ..
ਦੱਸ ਕਿੱਥੇ ਰੁੱਕ ਕੇ ਤੇਰਾ ਇੰਤਜ਼ਾਰ ਕਰਦੇ