Skip to main content

Featured

Uski Masrufiyat Mera Intzaar

सब उसकी., मसरूफियत में शामिल हैं...!! बस एक ., मुझ  बे-ज़रूरी के सिवा.....!! #Uski Masrufiyat 

ਯਾਰ ਤੇਰੇ ਵਰਗੇ


ਮਿਲਦੇ ਰਹਿਨ ਯਾਰ ਤੇਰੇ ਵਰਗੇ ,
ਜੋ ਹਥ ਫੜ ਕੇ ਤੁਰਨਾ ਸਖਾਓਂਦੇ ਨੇ ,
ਜੇ ਆ ਜਾਵੇ ਟੋਇਆ ਕੋਈ ,
ਤਾਂ ਡਿਗ ਕੇ ਆਪ ਵਖਓਂਦੇ ਨੇ ,
ਆ ਜਾਵੇ ਪੈਰ ਕੰਡਿਆਂ ਤੇ ਮੇਰਾ ,
ਤਾਂ ਦਰਦ ਨਾਲ ਕੁਰਲਾਓਂਦੇ ਨੇ ,
ਜੇ ਠੇਡਾ ਖਾ ਕੇ ਡਿਗ ਪਵਾਂ ,
ਤਾਂ ਉਠਾ ਕੇ ਗਲ ਨਾਲ ਲਾਉਂਦੇ ਨੇ ,
ਲਗਦੀ ਏ ਯਾਰੀ ਤੇਰੀ ,
ਜਿਉਂ ਠੰਡੀ ਹਵਾ ਦੇ ਬੁਲੇ ਅਓਂਦੇ ਨੇ......

Comments

Popular Posts