Skip to main content

Featured

Uski Masrufiyat Mera Intzaar

सब उसकी., मसरूफियत में शामिल हैं...!! बस एक ., मुझ  बे-ज़रूरी के सिवा.....!! #Uski Masrufiyat 

ਕੀ ਮੁੱਲ ਪਾਵੇਂਗੀ




ਮੇਰੇ ਸੱਜਰੇ ਵੇਖੇ ਖਵਾਂਬਾਂ ਦਾ,

ਇਸ਼ਕੇ ਚ ਰੰਗੇ ਜ਼ਜਬਾਂਤਾਂ ਦਾ,

ਜੋ ਵੀਰਾਨੇ ਕੱਟੀਆਂ ਉਹਨਾਂ ਰਾਤਾਂ ਦਾ,

............ਕੀ ਮੁੱਲ ਪਾਵੇਂਗੀ ,

ਤੁੰ ਦੋਲਤ ਸ਼ੋਹਰਤ ਦਾ ਪੁਤਲਾ ਬਣ,

ਛੱਡ ਕੁੱਲੀਆਂ, ਮਹਿਲ ਮੁਨਾਰੇ ਤੱਕ,

........ਕੀ ਪਿਆਰ ਨਿਭਾਵੇਂਗੀ,

Comments

Popular Posts