05 September, 2009

ਅੱਜ ਫਰਿਆਦ ਕਰ ਗਈਜਦੋ ਵਫਾ ਦੇ ਬੂਟੇ ਓਪਰ ਫੂਲ ਲੱਗੇ,
ਓੱਹ ਬੇਵਫਾਈ ਦੇ ਕੰਢੇ ਅਬਾਦ ਕਰ ਗਈ!


ਉੱਸਦੀ ਯਾਦ ਸੀ ਮਿੱਠੀ ਪਾਣੀ ਵਰਗੀ,
ਓੱਹ ਪਾਣੀ ਨੂੰ ਬਦਲ ਕੇ ਸ਼ਰਾਬ ਕਰ ਗਈ!

ਸੂਰਤ ਉੱਸਦੀ ਸੀ ਪਰੀ ਵਰਗੀ,
ਅੱਜ ਓੱਹ ਆਪਣੇ ਬੇਵਫਾ ਰੂਪ ਨੂੰ ਬੇਨਕਾਬ ਕਰ ਗਈ!

ਰੂਲ ਜਾਵੇ "ਤਲਵਾਡ਼ੇ ਵਾਲਾ ਵੀਰੂ" ਕਿਤੇ ਮਿੱਟੀ ਵਿੱਚ,
ਜਾਦੀ ਹੋਈ ,ਓੱਹ ਰੱਬ ਅੱਗੇ ਅੱਜ ਫਰਿਆਦ ਕਰ ਗਈ ......


0 comments

Post a Comment