Skip to main content

Featured

Uski Masrufiyat Mera Intzaar

सब उसकी., मसरूफियत में शामिल हैं...!! बस एक ., मुझ  बे-ज़रूरी के सिवा.....!! #Uski Masrufiyat 

ਅਸੀਂ ਮਨਾਉਂਦੇ ਰਹੇ



ਸੌਖੀ ਇਸ਼ਕ ਦੀ ਬਾਜ਼ੀ ਨਹੀ,
ਸੌਖੀ ਇਸ਼ਕ ਦੀ ਬਾਜ਼ੀ ਨਹੀਂ,

"ਤਲਵਾਡ਼ੇ ਵਾਲਾ ਵੀਰੂ" ਜਿੰਨਾ ਪਿੱਛੇ ਰੁਲ ਗਇਆ,.
ਉਹ ਤਾਂ ਬੋਲ ਕੇ ਰਾਜ਼ੀ ਨਹੀਂ,

ਅਸੀਂ ਲਿੱਖ-ਲਿੱਖ ਚਿੱਠੀਆਂ ਪਾਉਂਦੇ ਰਹੇ,
ਉਹ ਬਿਨਾਂ ਪੜੇ ਹੀ ਤੀਲੀ ਲਾਉਂਦੇ ਰਹੇ.,

ਇਸੇ ਉਮੀਦ ਵਿੱਚ ਲੰਘ ਗਈ ਜ਼ਿੰਦਗੀ ਸਾਡੀ,.
ਉਹ ਰੁੱਸਦੇ ਰਹੇ ਅਸੀਂ ਮਨਾਉਂਦੇ ਰਹੇ,

Comments

Popular Posts