29 October, 2009

ਉਹਨੇ ਅਪਣਾ ਦਿਲਉਹਨੇ ਅਪਣਾ ਦਿਲ ਕਦੇ ਦਿੱਤਾ ਨਹੀਂ...
ਅਸੀਂ ਹੋਰਾਂ ਤੋਂ ਕਦੇ ਦਿਲ ਲਿਆ ਹੀ ਨਹੀਂ...

ੳਹਨਾਂ ਸਾਨੂੰ ਅਪਣਾ ਕਦੇ ਮੰਨਿਆ ਹੀ ਨਹੀਂ...
ਤੇ ਅਸੀ ਹੋਰਾਂ ਨੂੰ ਅਪਣਾ ਕਦੇ ਕਿਹਾ ਹੀ ਨਹੀਂ....

ੳਹਨੇ ਸਾਨੂੰ ਅਪਣੇ ਦਰ ਕਦੇ ਖੜਨ ਨਹੀਂ ਦਿੱਤਾ...
ਤੇ ਮੈਂ ਹੋਰਾਂ ਦੇ ਦਰ ਕਦੇ ਗਿਆ ਹੀ ਨਹੀਂ...

"ਸਿਮਰ" ੳਹਦੇ ਇਸ਼ਕ ਚ ਐਸਾ ਉਲਝਿਆ ਕਿ...
ਹੋਰਾਂ ਦੇ ਚੱਕਰਾਂ ਚ ਕਦੇ ਪਿਆ ਹੀ ਨਹੀਂ ....

0 comments

Post a Comment