ਕੋਈ-ਕੋਈ ਚਾਹੁੰਦਾ


ਕੋਈ-ਕੋਈ ਚਾਹੁੰਦਾ ਅਸੀਂ ਰਹੀਏ ਹੱਸਦੇ,

ਬਹੁਤੇ ਲੋਕ ਅਸਾਂ ਨੂੰ ਰੁਆ ਕੇ ਰਾਜ਼ੀ ਨੇ |

ਬੱਸ ਇਕ-ਦੋ ਜਿੰਨਾ ਆਪਣਾ ਬਨਾਇਆ,

ਬਾਕੀ ਸੱਭ ਮਿੱਟੀ 'ਚ ਮਿਲਾ ਕੇ ਰਾਜ਼ੀ ਨੇ

Comments

Popular Posts