ਰੱਬ ਮਰਨ ਤੇ ਪੁਛੇਰੱਬ ਮਰਨ ਤੇ ਪੁਛੇ ਖਵਾਹਿਸ਼ ਮੇਰੀ,
ਮੇਰੀ ਆਖਰੀ ਖਵਾਹਿਸ਼ ਤੂੰ ਹੋਵੇਂ...

ਬੋਲ ਨਾ ਹੋਵੇ ਜ਼ੁਬਾਨ ਕੋਲੋਂ,
ਤੇਰੇ ਘਰ ਵੱਲ ਮੇਰਾ ਮੂੰਹ ਹੋਵੇ...

ਹੱਥ ਲਾ ਕੇ ਵੇਖੀਂ ਮੇਰੀ ਧੜਕਨ ਨੂੰ,
ਮੇਰੇ ਸਾਹ ਵਿਚ੍ਹ ਤੂੰ ਹੀ ਤੂੰ ਹੋਵੇਂ...

ਮੰਗਾਂ ਅਗਲੇ ਜਨਮ ਵਿਚ੍ਹ ਤੈਨੂੰ ਹੀ,
ਮੇਰਾ ਜਿਸਮ ਤੇ ਤੇਰੀ ਰੂਹ ਹੋਵੇ...!

Comments

Popular Posts