ਅਸੀਂ ਚੱਲੇ ਸੀ - Asi chale cਅਸੀਂ ਚੱਲੇ ਸੀ ਕੁਛ ਪਾਉਣ ਲਈ,ਪਰ ਸਭ ਕੁਛ ਲੁਟਾ ਚੱਲੇ..

ਨਾਂ ਯਾਰ ਰਹੇ ਨਾਂ ਯਾਰੀ ਰਹੀ,ਮੈਨੂੰ ਆਪਣੇ ਵੀ ਭੁਲਾ ਚੱਲੇ..

ਛੱਡ ਵੇ ਦਿਲਾ..ਕਿਉਂ ਰੋਨਾ??

ਓਹ ਗੈਰ ਸੀ ਤੇ ਗੈਰ ਆਪਣਾ ਫ਼ਰਜ ਨਿਭਾ ਚੱਲੇ..

ਤੂੰ ਯਾਰਾਂ ਲਈ ਤੜਪਦਾ ਰਿਹਾ..

ਪਰ ਤੇਰੀ ਕਿਸਮਤ ਦੇ ਸਿਤਾਰੇ,ਤੈਨੂੰ ਹਨੇਰਿਆਂ ਦੇ ਰਾਹ ਪਾ ਚੱਲੇ ||


Asi chale c kuch paun lai, Par sabh kuch luta chale..

Na yaar rahe na yaari rahi, Menu Apne v bhula chale..

Chad v dila ... kyo rona ??

Oh gair c, te gair apna farz nibha chale..

tu yaara lai tadapda riha...

par teri kismat de sitare tenu haneria de rah paa chale....

Comments

Popular Posts